ਰਾਜੂ ਸ਼੍ਰੀਵਾਸਤਵ ਦਾ ਦਿਹਾਂਤ

ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦਾ 58 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ ਹੈ। ਕਮੇਡੀਅਨ ਨੇ ਨਵੀਂ ਦਿੱਲੀ ਦੇ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ (ਏਮਜ਼) ਵਿੱਚ ਆਖਰੀ ਸਾਹ ਲਿਆ। ਰਾਜੂ ਨੂੰ 10 ਅਗਸਤ ਨੂੰ ਦਿਲ ਦਾ ਦੌਰਾ ਪੈਣ ਤੋਂ ਬਾਅਦ ਏਮਜ਼ ਵਿੱਚ ਭਰਤੀ ਕਰਵਾਇਆ ਗਿਆ ਸੀ। ਕਾਮੇਡੀਅਨ ਦਾ 41 ਦਿਨਾਂ ਤੋਂ ਏਮਜ਼ ਹਸਪਤਾਲ ‘ਚ ਇਲਾਜ ਚੱਲ ਰਿਹਾ ਸੀ।

Total Views: 93 ,
Real Estate