ਗਹਿਲੋਤ ਚੱਲਿਆ ਪ੍ਰਧਾਨ ਬਣਨ ਤਾਂ ਪਾਇਲਟ ਮੁੱਖ ਮੰਤਰੀ ਦੀ ਕੁਰਸੀ ਤੇ ਬੈਠਣ ਲਈ ਹੋਇਆ ਤਿਆਰ

ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਦੇ ਕਾਂਗਰਸ ਪ੍ਰਧਾਨ ਦੀ ਦੌੜ ਵਿਚ ਸ਼ਾਮਲ ਹੋਣ ਤੇ ਮੁੱਖ ਮੰਤਰੀ ਦਾ ਅਹੁਦਾ ਖਾਲੀ ਹੋਣ ਦੀ ਸੰਭਾਵਨਾ ਤੋਂ ਬਾਅਦ ਸਚਿਨ ਪਾਇਲਟ ਨੇ ਜੋੜ ਤੋੜ ਸ਼ੁਰੂ ਕਰ ਦਿੱਤੇ ਹਨ। ਉਨ੍ਹਾਂ ਨੇ ਰਾਜਸਥਾਨ ਦੇ ਵਿਧਾਇਕਾਂ ਨਾਲ ਮੀਟਿੰਗਾਂ ਵੀ ਸ਼ੁਰੂ ਕਰ ਦਿੱਤੀਆਂ ਹਨ ਤੇ ਉਨ੍ਹਾਂ ਦੇ ਕਾਂਗਰਸੀ ਮੁਖੀ ਸੋਨੀਆ ਗਾਂਧੀ ਨਾਲ ਜਲਦੀ ਹੀ ਮੁਲਾਕਾਤ ਦੇ ਵੀ ਚਰਚੇ ਹਨ।

Total Views: 3 ,
Real Estate