
ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਚੰਡੀਗੜ੍ਹ-ਮੁਹਾਲੀ ਕੌਮਾਂਤਰੀ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਰੱਖਣ ਦਾ ਐਲਾਨ ਕੀਤਾਹੈ। ਉਹਨਾਂ ਇਹ ਐਲਾਨ ਆਪਣੇ ਪ੍ਰੋਗਰਾਮ ’ਮਨ ਕੀ ਬਾਤ’ ਦੌਰਾਨ ਕੀਤਾ ਹੈ। ਪੰਜਾਬ ਤੇ ਹਰਿਆਣਾ ਦੋਵਾਂ ਨੇ ਇਸ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਰੱਖਣ ਦੀ ਸਿਫਾਰਸ਼ ਕੀਤੀ ਸੀ।
Total Views: 392 ,
Real Estate
















