ਜੇਲ੍ਹ ਵਿਚ ਬੰਦ ਨਵਜੋਤ ਸਿੱਧੂ ਨੇ ਨਵਰਾਤਿਆਂ ਦੌਰਾਨ ਰੱਖਿਆ ਮੌਨ ਵਰਤ

34 ਸਾਲ ਪੁਰਾਣੇ ਰੋਡ ਰੇਜ ਕੇਸ ਵਿੱਚ ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਨਵਜੋਤ ਸਿੰਘ ਸਿੱਧੂ ਨੇ ਨਵਰਾਤਿਆਂ ਦੌਰਾਨ ਮੌਨ ਵਰਤ ਰੱਖਿਆ ਹੈ, ਇਹ ਜਾਣਕਾਰੀ ਉਨ੍ਹਾਂ ਦੀ ਪਤਨੀ ਨਵਜੋਤ ਕੌਰ ਸਿੱਧੂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਦਿੱਤੀ ਹੈ।ਉਨ੍ਹਾਂ ਕਿਹਾ ਹੈ ਕਿ ਹੁਣ ਉਹ (ਸਿੱਧੂ) 5 ਅਕਤੂਬਰ ਤੋਂ ਬਾਅਦ ਹੀ ਸਾਰਿਆਂ ਨੂੰ ਮਿਲਣਗੇ।
Total Views: 43 ,
Real Estate