ਸਰਕਾਰ ਨੇ ਨਫ਼ਰਤ ਫੈਲਾਉਣ ਅਤੇ ਫਿਰਕੂ ਸਦਭਾਵਨਾ ਵਿਗਾੜਨ ਵਾਲੇ 45 ਯੂ-ਟਿਊਬ ਵੀਡੀਓ ‘ਤੇ ਪਾਬੰਦੀ ਲਗਾਈ ਹੈ। ਸੂਚਨਾ ਅਤੇ ਪ੍ਰਸਾਰਨ ਮੰਤਰਾਲਾ ਨੇ ਸੂਚਨਾ ਤਕਨਾਲੋਜੀ ਨਿਯਮ 2021 ਦੇ ਅਧੀਨ ਅਧਿਕਾਰਾਂ ਦਾ ਇਸਤੇਮਾਲ ਕਰਦੇ ਹੋਏ ਸੋਸ਼ਲ ਮੀਡੀਆ ਪਲੇਟਫਾਰਮ ਯੂ-ਟਿਊਬ ਤੋਂ 10 ਯੂ-ਟਿਊਬ ਚੈਨਲਾਂ ਦੇ 45 ਵੀਡੀਓ ‘ਤੇ ਪਾਬੰਦੀ ਲਗਾਉਣ ਦਾ ਨਿਰਦੇਸ਼ ਦਿੱਤਾ ਹੈ।
Total Views: 103 ,
Real Estate