ਆਪ ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਦਾ ਦੇਹਾਂਤ ਹੋਇਆ

ਭਦੌੜ੍ਹ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਦਰਸ਼ਨ ਸਿੰਘ ਦਾ ਦੇਹਾਂਤ ਹੋ ਗਿਆ ਹੈ। ਵਿਧਾਇਕ ਦੇ ਪਿਤਾ ਦਰਸ਼ਨ ਸਿੰਘ ਨੂੰ ਬੀਤੇ ਕਈ ਦਿਨਾਂ ਤੋਂ ਡੀਐਮਸੀ ਲੁਧਿਆਣਾ ਵਿੱਚ ਭਰਤੀ ਸਨ।

Total Views: 258 ,
Real Estate