ਸ਼ਹੀਦ ਭਗਤ ਸਿੰਘ ਅੰਤਰਾਸ਼ਟਰੀ ਹਵਾਈ ਅੱਡਾ ਚੰਡੀਗੜ੍ਹ

ਚੰਡੀਗੜ੍ਹ ਏਅਰਪੋਰਟ ਦਾ ਨਾਮ ਬਦਲ ਕੇ ਹੁਣ ਸ਼ਹੀਦ ਭਗਤ ਸਿੰਘ ਅੰਤਰ-ਰਾਸ਼ਟਰੀ ਹਵਾਈ ਅੱਡਾ ਚੰਡੀਗੜ੍ਹ ਕਰ ਦਿੱਤਾ ਗਿਆ ਹੈ। ਅੱਜ ਸ਼ਹੀਦ ਭਗਤ ਸਿੰਘ ਅੰਤਰ-ਰਾਸ਼ਟਰੀ ਹਵਾਈ ਅੱਡਾ ਚੰਡੀਗੜ੍ਹ ਨਾਮ ਨੂੰ ਰਸਮੀ ਰੂਪ ਦੇਣ ਲਈ ਸਮਾਗਮ ਕੀਤਾ ਜਾ ਰਿਹਾ ਹੈ।
Total Views: 109 ,
Real Estate