ਮੰਗਲਵਾਰ ਨੂੰ ਸਵੇਰੇ 3।30 ਵਜੇ ਮੁੰਬਈ ਦੇ ਬਾਂਦ੍ਰਾ-ਵਰਲੀ ਸੀ ਲਿੰਕ ਰੋਡ ‘ਤੇ ਇਕ ਤੇਜ਼ ਰਫਤਾਰ ਕਾਰ ਨੇ ਖੜ੍ਹੀ ਐਂਬੂਲੈਂਸ ਨੂੰ ਟੱਕਰ ਮਾਰ ਦਿੱਤੀ। ਇਸ ਟੱਕਰ ਵਿਚ 5 ਲੋਕਾਂ ਦੀ ਮੌਤ ਹੋ ਗਈ ਅਤੇ 12 ਤੋਂ ਵੱਧ ਜ਼ਖਮੀ ਹੋ ਗਏ। ਜਿਸ ਸਥਾਨ ‘ਤੇ ਇਹ ਹਾਦਸਾ ਹੋਇਆ ਉਥੇ ਪਹਿਲਾਂ ਹੀ ਹਾਦਸਾ ਹੋ ਗਿਆ ਸੀ ਅਤੇ ਜ਼ਖਮੀਆਂ ਨੂੰ ਲੈ ਕੇ ਜਾਣ ਲਈ ਐਂਬੂਲੈਂਸ ਵਿਚ ਬਿਠਾਇਆ ਜਾ ਰਿਹਾ ਸੀ। ਇਸ ਸਮੇਂ ਦੌਰਾਨ ਹੀ ਕਾਰ ਨੇ ਟੱਕਰ ਮਾਰ ਦਿੱਤੀ।
Total Views: 160 ,
Real Estate