ਮੱਚਦਾ ਹੋਇਆ ਰਾਵਣ ਲੋਕਾਂ ਤੇ ਡਿੱਗਿਆ-ਕਈ ਜ਼ਖਮੀ

ਹਰਿਆਣਾ ਦੇ ਯਮੁਨਾਨਗਰ ਵਿੱਚ ਰਾਵਣ ਦਹਨ ਦੌਰਾਨ ਇੱਕ ਵੱਡਾ ਹਾਦਸਾ ਹੋਣ ਤੋਂ ਟਲ ਗਿਆ, ਜਿੱਥੇ ਇਕੱਠੇ ਹੋਏ ਲੋਕਾਂ ਉੱਤੇ ਰਾਵਣ ਦਾ ਪੁਤਲਾ ਡਿੱਗ ਗਿਆ। ਇਸ ਹਾਦਸੇ ‘ਚ ਕੁਝ ਲੋਕ ਜ਼ਖਮੀ ਹੋਏ ਹਨ, ਜਿਹਨਾਂ ਨੂੰ ਹਸਪਤਾਲ ਪਹੁੰਚਾਇਆ ਗਿਆ।

Total Views: 220 ,
Real Estate