ਥਾਈਲੈਂਡ: ਬੱਚਿਆਂ ਦੇ ਕੇਅਰ ਸੈਂਟਰ ’ਚ ਕੀਤੀ ਗੋਲੀਬਾਰੀ: 22 ਬੱਚਿਆਂ ਸਣੇ 32 ਮੌਤਾਂ

ਥਾਈਲੈਂਡ ਦੀ ਪੁਲੀਸ ਅਨੁਸਾਰ ਦੇ ਉੱਤਰ ਪੱਛਮੀ ਇਲਾਕੇ ਵਿੱਚ ਬੱਚਿਆਂ ਦੇ ‘ਕੇਅਰ ਸੈਂਟਰ’ ਵਿੱਚ ਗੋਲੀਬਾਰੀ ਵਿੱਚ 32 ਤੋਂ ਵੱਧ ਜਾਨਾਂ ਗਈਆਂ ਹਨ। ਮਰਨ ਵਾਲਿਆਂ 22 ਬੱਚੇ, ਦੋ ਅਧਿਆਪਕ ਤੇ ਇਕ ਪੁਲੀਸ ਮੁਲਜ਼ਮ ਸ਼ਾਮਲ ਹਨ।

Total Views: 295 ,
Real Estate