
ਬਾਲੀਵੁੱਡ ਜਗਤ ਦੇ ਮਸ਼ਹੂਰ ਅਦਾਕਾਰ ਅਰੁਣ ਬਾਲੀ ਨੇ 79 ਸਾਲ ਦੀ ਉਮਰ ਵਿੱਚ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ ਹੈ। ਅਦਾਕਾਰ ਦਾ ਅਰੁਣ ਬਾਲੀ ਮੁੰਬਈ ਵਿੱਚ ਦਿਹਾਂਤ ਹੋਇਆ। ਅਭਿਨੇਤਾ ਨੂੰ ਆਖਰੀ ਵਾਰ ਆਮਿਰ ਖਾਨ ਅਤੇ ਕਰੀਨਾ ਕਪੂਰ ਸਟਾਰਰ ਲਾਲ ਸਿੰਘ ਚੱਢਾ ਵਿੱਚ ਦੇਖਿਆ ਗਿਆ ਸੀ।
Total Views: 387 ,
Real Estate


















