ਪੰਜਾਬ ਸਰਕਾਰ ਨੇ 8736 ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਦਾ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਨੋਟੀਫ਼ਿਕੇਸ਼ਨ ਦੀ ਕਾਪੀ ਅਧਿਆਪਕਾਂ ਦੇ ਪੰਜ ਮੈਂਬਰੀ ਵਫ਼ਦ ਨੂੰ ਸੌਂਪੀ।
Total Views: 492 ,
Real Estate