ਗੁਰਪਤਵੰਤ ਪਨੂੰ ਵਿਰੁੱਧ ‘ਰੈਡ ਕਾਰਨਰ’ ਜਾਰੀ ਕਰਨ ਤੋਂ ਇੰਟਰਪੋਲ ਨੇ ਕੀਤਾ ਇਨਕਾਰ

ਸਿੱਖਸ ਫਾਰ ਜਸਟਿਸ ਦੇ ਗੁਰਪਤਵੰਤ ਸਿੰਘ ਪੰਨੂ ਦੇ ਮਾਮਲੇ ਵਿੱਚ ਇੰਟਰਪੋਲ ਨੇ ਇੱਕ ਵਾਰ ਫਿਰ ਭਾਰਤ ਨੂੰ ਕਰਾਰਾ ਝਟਕਾ ਦਿੱਤਾ ਹੈ। ਇੰਟਰਪੋਲ ਨੇ ਪੰਨੂ ਖਿਲਾਫ ਅੱਤਵਾਦ ਦੇ ਦੋਸ਼ਾਂ ‘ਤੇ ਰੈੱਡ ਕਾਰਨਰ ਨੋਟਿਸ ਜਾਰੀ ਕਰਨ ਦੀ ਭਾਰਤ ਦੀ ਦੂਜੀ ਬੇਨਤੀ ਨੂੰ ਰੱਦ ਕਰ ਦਿੱਤਾ ਹੈ। ਪੰਨੂ ਨਾਲ ਸਬੰਧਤ ਮਾਮਲੇ ਵਿੱਚ ਭਾਰਤੀ ਅਧਿਕਾਰੀ ਲੋੜੀਂਦੀ ਜਾਣਕਾਰੀ ਨਹੀਂ ਦੇ ਸਕੇ। ਇਸ ਕਾਰਨ ਇੰਟਰਪੋਲ ਨੇ ਪੰਨੂ ਖਿਲਾਫ ਰੈੱਡ ਕਾਰਨਰ ਨੋਟਿਸ ਜਾਰੀ ਕਰਨ ਤੋਂ ਇਨਕਾਰ ਕਰ ਦਿੱਤਾ ਸੀ।

Total Views: 581 ,
Real Estate