
ਸ਼੍ਰੋਮਣੀ ਅਕਾਲੀ ਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਖਿਆ ਕਿ ਉਹ ਪੰਜਾਬੀਆਂ ਨੂੰ ਦੱਸਣ ਕਿ 14 ਅਕਤੂਬਰ ਨੂੰ ਉਨ੍ਹਾਂ ਦੀ ਹਰਿਆਣਾ ਦੇ ਮੁੱਖ ਮੰਤਰੀ ਨਾਲ ਐੱਸ. ਵਾਈ. ਐੱਲ. ਬਾਰੇ ਮੀਟਿੰਗ ‘ਚ ਉਨ੍ਹਾਂ ਦਾ ਕੀ ਸਟੈਂਡ ਰਹੇਗਾ। ਪਾਰਟੀ ਨੇ ਕਿਹਾ ਕਿ ਅਜਿਹਾ ਇਸ ਵਾਸਤੇ ਵੀ ਜ਼ਰੂਰੀ ਹੈ ਕਿਉਂਕਿ ਇਸ ਗੱਲ ਦੇ ਸੰਕੇਤ ਮਿਲ ਰਹੇ ਹਨ ਕਿ ਉਹ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਕਹਿਣ ‘ਤੇ ਪੰਜਾਬ ਦੇ ਹਿੱਤਾਂ ਨਾਲ ਧੋਖਾ ਕਰਨਗੇ।
Total Views: 163 ,
Real Estate
















