ਇਸ਼ਤਿਹਾਰਬਾਜ਼ੀ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਘੇਰ ਰਹੇ ਹਨ ਸਿਆਸੀ ਆਗੂ

ਬਠਿੰਡਾ ਹਲਕੇ ਤੋਂ ਲੋਕ ਸਭਾ ਮੈਂਬਰ ਹਰਿਸਮਰਤ ਕੌਰ ਬਾਦਲ ਨੇ ਪੰਜਾਬ ਸਰਕਾਰ ਵਲੋਂ ਮਹਾਸ਼ਟਰ, ਆਂਧਰਾ ਪ੍ਰਦੇਸ਼, ਤਾਮਿਲਨਾਡੂ ਅਤੇ ਜੰਮੂ ਕਸ਼ਮੀਰ ਵਿਚ ਪੰਜਾਬ ਬਾਰੇ ਕੀਤੀ ਜਾ ਰਹੀ ਇਸ਼ਤਿਹਾਰਾਜ਼ੀ ਨੂੰ ਲੈ ਕੇ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਕਿਹਾ ਕਿ ਕਰੋੜਾਂ ਰੁਪਏ ਦਾ ਖਰਚਾ ਦੂਜੇ ਰਾਜਾਂ ਵਿਚ ਇਸ਼ਿਤਾਹਰਬਾਜ਼ੀ ਲਈ ਕਰ ਰਹੀ ਹੈ। ਜਦੋਂ ਕਿ ਇਥੇ ਪੰਜਾਬ ਵਿਚ ਜੋ ਸਮੱਸਿਆਵਾਂ ਹਨ ਜਿਵੇਂ ਕਿ ਨੌਜਵਾਨਾਂ ਨੂੰ ਰੁਜ਼ਗਾਰ ਦੇਣਾ, ਕਿਸਾਨੀ ਨੂੰ ਆ ਰਹੀ ਸਮੱਸਿਆਵਾਂ ਦਾ ਹੱਲ ਕਰਨ ਦੀ ਬਜਾਏ ਇਸ਼ਿਤਾਹਰਬਾਜ਼ੀ ਉਤੇ ਜ਼ੋਰ ਲਾਇਆ ਹੋਇਆ ਹੈ।

Total Views: 167 ,
Real Estate