
ਕਾਂਗਰਸ ਦੇ ਨਵੇਂ ਚੁਣੇ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਅੱਜ ਰਸਮੀ ਤੌਰ ‘ਤੇ ਚੋਣ ਪੱਤਰ ਮਿਲਣ ਬਾਅਦ ਆਪਣਾ ਅਹੁਦਾ ਸੰਭਾਲ ਲਿਆ। ਪਾਰਟੀ ਦੇ ਕੇਂਦਰੀ ਚੋਣ ਅਥਾਰਟੀ ਦੇ ਮੁਖੀ ਮਧੂਸੂਦਨ ਮਿਸਤਰੀ ਨੇ ਖੜਗੇ ਨੂੰ ਚੋਣ ਸਰਟੀਫਿਕੇਟ ਸੌਂਪਿਆ। ਇਸ ਦੌਰਾਨ ਅਹੁਦਾ ਸੰਭਾਣ ਬਾਅਦ ਖੜਗੇ ਨੇ ਕਿਹਾ,‘ਇਹ ਮੇਰੇ ਲਈ ਭਾਵਨਾਤਮਕ ਪਲ ਹੈ, ਮੈਂ ਮਜ਼ਦੂਰ ਦੇ ਪੁੱਤ ਅਤੇ ਆਮ ਵਰਕਰ ਨੂੰ ਪਾਰਟੀ ਦਾ ਪ੍ਰਧਾਨ ਬਣਾਉਣ ਲਈ ਕਾਂਗਰਸੀਆਂ ਦਾ ਧੰਨਵਾਦ ਕਰਦਾ ਹਾਂ।’
Total Views: 225 ,
Real Estate



















