
ਕਿਸਾਨ ਜੱਥੇਬੰਦੀਆਂ ਵੱਲੋਂ 11 ਦਸੰਬਰ ਨੂੰ ਸਿੰਘੂ ਬਾਰਡਰ ਦਿੱਲੀ ਵਿਖੇ ਸ਼ਹੀਦੀ ਸਮਾਗਮ ਕਰਵਾਇਆ ਜਾਵੇਗਾ। ਇਹ ਪ੍ਰੋਗਰਾਮ ਲਖੀਮਪੁਰ ਖੇੜੀ ਹਿੰਸਾ ਮਾਮਲੇ ਵਿੱਚ ਸ਼ਹੀਦ ਹੋਏ ਕਿਸਾਨਾਂ ਨੂੰ ਸਮਰਪਿਤ ਹੋਵੇਗਾ। ਇਸ ਦਿਨ ਨੂੰ ਸ਼ਹੀਦੀ ਦਿਵਸ ਵਜੋਂ ਮਨਾਇਆ ਜਾਵੇਗਾ। ਦਿੱਲੀ ਵੱਲ ਮਾਰਚ ਵੀ ਕੱਢਿਆ ਜਾਵੇਗਾ। ਇਸ ਸਮਾਗਮ ਵਿੱਚ ਕਿਸਾਨ ਅੰਦੋਲਨ ਵਿੱਚ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਸੱਦਾ ਦਿੱਤਾ ਜਾਵੇਗਾ। 26 ਤਰੀਕ ਨੂੰ ਸਿੰਘੂ ਬਾਰਡਰ ਦਿੱਲੀ ਵਿਖੇ ਗੈਰ-ਸਿਆਸੀ ਕਿਸਾਨ ਜਥੇਬੰਦੀਆਂ ਦੀ ਵੱਡੀ ਮੀਟਿੰਗ ਹੋਵੇਗੀ।
Total Views: 279 ,
Real Estate




















