25 ਨਵੰਬਰ ਨੂੰ ਵਾਪਸ ਲੈ ਲਵਾਂਗਾ FIR : ਬਲਕੌਰ ਸਿੰਘ ਸਿੱਧੂ

ਮਹਰੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਨੇ ਬਲਕੌਰ ਸਿੰਘ ਸਿੱਧੂ ਪੰਜਾਬ ਪੁਲਿਸ ਦੇ ਢਿੱਲੇ ਤੋਂ ਬਾਅਦ ਡੀਜੀਪੀ ਪੰਜਾਬ ਨੂੰ ਚੇਤਾਵਨੀ ਦਿੱਤੀ ਹੈ ਕਿ ਜੇਕਰ ਇੱਕ ਮਹੀਨੇ ਅੰਦਰ ਇਨਸਾਫ ਨਾ ਮਿਲਿਆ ਤਾਂ ਇਸ ਦੇਸ਼ ਨੂੰ ਛੱਡ ਕੇ ਚਲਾ ਜਾਵਾਂਗਾ ਤੇ 25 ਨਵੰਬਰ ਨੂੰ ਸਿੱਧੂ ਮੂਸੇਵਾਲਾ ਦੇ ਕਤਲ ਦੀ ਸ਼ਿਕਾਇਤ ਵਾਪਸ ਲੈ ਲਵਾਂਗਾ.

Total Views: 188 ,
Real Estate