ਸਲਮਾਨ ਮਗਰੋਂ ਹੁਣ ਅਦਾਕਾਰ ਅਨੁਪਮ ਖੇਰ ਨੂੰ ਮਿਲੀ Y+ ਸ਼੍ਰੇਣੀ ਦੀ ਸੁਰੱਖਿਆ

ਧਮਕੀਆਂ ਮਿਲਣ ਦੇ ਮੱਦੇਨਜ਼ਰ ਮਹਾਰਾਸ਼ਟਰ ਸਰਕਾਰ ਨੇ ਬਾਲੀਵੁੱਡ ਦੇ ਸੁਪਰਸਟਾਰ ਅਦਾਕਾਰ ਸਲਮਾਨ ਖ਼ਾਨ ਦੀ ਸੁਰੱਖਿਆ ਵਧਾ ਕੇ ਵਾਈ+ ਸ਼੍ਰੇਣੀ ਕਰ ਦਿੱਤੀ ਹੈ। ਉਥੇ ਹੀ ਬਾਲੀਵੁੱਡ ਅਦਾਕਾਰ ਅਨੁਪਮ ਖੇਰ, ਉਦਯੋਗਪਤੀ ਅਜੇ ਪੀਰਾਮਲ ਤੇ ਆਨੰਦ ਪੀਰਾਮਲ, ਡਿਪਟੀ ਸੀਐੱਮ ਦੇਵੇਂਦਰ ਫੜਨਵੀਸ ਦੀ ਪਤਨੀ ਅੰਮ੍ਰਿਤਾ ਫੜਨਵੀਸ ਦੀ ਸੁਰੱਖਿਆ ਨੂੰ ਵੀ Y+ ਸ਼੍ਰੇਣੀ ‘ਚ ਤਬਦੀਲ ਕਰ ਦਿੱਤਾ ਗਿਆ ਹੈ।

Total Views: 178 ,
Real Estate