ਗੁਜਰਾਤ ਵਿਧਾਨ ਸਭਾ ਚੋਣਾਂ ਲਈ ਤਾਰੀਕਾਂ ਦਾ ਐਲਾਨ

 
ਭਾਰਤੀ ਚੋਣ ਕਮਿਸ਼ਨਰ ਨੇ ਗੁਜਰਾਤ ਵਿਧਾਨ ਸਭਾ ਚੋਣਾਂ ਲਈ ਤਾਰੀਕਾਂ ਦਾ ਐਲਾਨ ਕਰ ਦਿੱਤਾ ਹੈ। 4.9 ਕਰੋੜ ਵੋਟਰ 51782 ਪੋਲਿੰਗ ਸਟੇਸ਼ਨਾਂ ਵਿਚ ਵੋਟਾਂ ਪਾਉਣਗੇ। ਪਹਿਲੇ ਪੜਾਅ ਵਿਚ ਵੋਟਾਂ 1 ਦਸੰਬਰ ਤੇ ਦੂਜੇ ਪੜਾਅ ਵਿਚ 5 ਦਸੰਬਰ ਨੂੰ ਪੈਣਗੀਆਂ ਤੇ ਨਤੀਜੇ 8 ਦਸੰਬਰ ਨੂੰ ਹਿਮਾਚਲ ਪ੍ਰਦੇਸ਼ ਦੇ ਨਾਲ ਹੀ ਆਉਣਗੇ।
 
Total Views: 151 ,
Real Estate