ਪ੍ਰਦੂਸ਼ਣ ਕਾਰਨ ਦਿੱਲੀ ‘ਚ ਸਕੂਲ ਬੰਦ

ਦਿੱਲ਼ੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਲਾਨ ਕੀਤਾ ਹੈ ਕਿ ਪ੍ਰਦੂਸ਼ਣ ਦੀ ਸਮੱਸਿਆ ਦੇ ਮੱਦੇਨਜ਼ਰ 5 ਨਵੰਬਰ ਤੋਂ ਦਿੱਲੀ ਦੇ ਸਮੂਹ ਪ੍ਰਾਇਮਰੀ ਸਕੂਲ ਬੰਦ ਰਹਿਣਗੇ। ਇਸ ਦੇ ਨਾਲ-ਨਾਲ ਦਿੱਲੀ ਵਿਚ ਪ੍ਰਦੂਸ਼ਣ ਦੀ ਵੱਧ ਰਹੀ ਸਮੱਸਿਆ ਨੂੰ ਦੇਖਦੇ ਹੋਏ ਦਿੱਲੀ ਵਿਚ ਔਡ ਈਵਨ ਲਗਾਉਣ ‘ਤੇ ਵਿਚਾਰ ਕੀਤਾ ਜਾ ਰਿਹਾ ਹੈ। ਜਿਸ ਨਾਲ ਪ੍ਰਦੂਸ਼ਣ ਦੀ ਸਮੱਸਿਆ ਘੱਟ ਹੋ ਸਕਦੀ ਹੈ।

Total Views: 110 ,
Real Estate