ਵਿਵਾਦਿਤ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੀ ਹੋਈ ਮੌਤ

ਵਿਵਾਦਿਤ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੀ ਹੋਈ ਮੌਤ
ਅੰਮ੍ਰਿਤਸਰ ਵਿੱਚਗੋਪਾਲ ਨਗਰ ਮੰਦਰ ਦੇ ਨੇੜੇ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਨੂੰ ਗੋਲੀਆਂ ਮਾਰ ਕੇ ਜ਼ਖ਼ਮੀ ਕਰ ਦਿੱਤਾ ਗਿਆ ਸੀ। ਇਹ ਆਗੂ ਪਹਿਲਾਂ ਵੀ ਕਾਫ਼ੀ ਵਿਵਾਦਾਂ ’ਚ ਰਿਹਾ ਹੈ, ਜਿਸ ਕਾਰਨ ਉਸ ਨੂੰ ਪੁਲਿਸ ਦੀ ਹਾਈ ਸਿਕਓਰਟੀ ਵੀ ਮਿਲੀ ਹੋਈ ਹੈ। ਮਿਲੇ ਵੇਰਵਿਆਂ ਅਨੁਸਾਰ ਅੱਜ ਉਕਤ ਆਗੂ ਗੋਪਾਲ ਮੰਦਿਰ ਅੱਗੇ ਧਰਨਾ ਦੇ ਰਿਹਾ ਸੀ , ਜਿੱਥੇ ਮੰਦਰ ਦੇ ਹੀ ਇਕ ਹੋਰ ਆਗੂ ਵਲੋਂ ਉਸ ਨੂੰ ਗੋਲੀਆਂ ਮਾਰ ਦਿੱਤੀਆਂ ਗਈਆਂ।

Total Views: 184 ,
Real Estate