ਡੇਰਾ ਬਿਆਸ ਪਹੁੰਚੇ ਭਾਰਤ ਦੇ ਪ੍ਰਧਾਨ ਮੰਤਰੀ ਮੋਦੀ

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ 5 ਨਵੰਬਰ ਨੂੰ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਦੇ ਨਾਲ ਡੇਰੇ ਵਿਚ ਪਹੁੰਚ ਕੇ ਡੇਰੇ ਦਾ ਦੌਰਾ ਵੀ ਕੀਤਾ। ਮੋਦੀ ਵਲੋਂ ਹਿਮਾਚਲ ਪ੍ਰਦੇਸ਼ ਵਿਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕੀਤੇ ਜਾ ਰਹੇ ਦੌਰੇ ਤੋਂ ਪਹਿਲਾਂ ਡੇਰਾ ਬਿਆਸ ਪਹੁੰਚੇ ਹਨ।

Total Views: 200 ,
Real Estate