NIA ਨੇ ਦਿੱਲੀ ਸਥਿਤ ਮੁੱਖ ਦਫ਼ਤਰ ਵਿੱਚ ਪੁੱਛ-ਪੜਤਾਲ ਕੀਤੀ

ਮਹਰੂਮ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਵਿੱਚ ਕੌਮੀ ਜਾਂਚ ਏਜੰਸੀ (ਐੱਨਆਈਏ) ਵੱਲੋਂ ਪੰਜਾਬੀ ਗਾਇਕਾ ਜੈਨੀ ਜੌਹਲ ਤੋਂ ਪੁੱਛ-ਪੜਤਾਲ ਕੀਤੀ ਗਈ ਹੈ। ਜੈਨੀ ਜੌਹਲ ਤੋਂ ਲਗਪਗ ਚਾਰ ਘੰਟੇ ਪੁੱਛ-ਪੜਤਾਲ ਕੀਤੀ ਗਈ ਦੱਸੀ ਜਾਂਦੀ ਹੈ। ਇਸੇ ਕੇਸ ਵਿੱਚ ਹੀ ਵੀਰਵਾਰ ਨੂੰ ਗਾਇਕ ਮਨਕੀਰਤ ਔਲਖ ਅਤੇ ਦਿਲਪ੍ਰੀਤ ਢਿੱਲੋਂ ਤੋਂ ਵੀ ਐੱਨਆਈਏ ਦੇ ਦਿੱਲੀ ਸਥਿਤ ਮੁੱਖ ਦਫ਼ਤਰ ਵਿੱਚ ਪੁੱਛ-ਪੜਤਾਲ ਕੀਤੀ ਗਈ ਸੀ।

Total Views: 159 ,
Real Estate