ਹਰਿਆਣਾ ਦੀ ਆਦਮਪੁਰ ਸੀਟ ਭਾਜਪਾ ਨੇ ਜਿੱਤੀ

ਹਰਿਆਣਾ ਦੇ ਹਿਸਾਰ ਜ਼ਿਲ੍ਹੇ ਦੀ ਆਦਮਪੁਰ ਵਿਧਾਨ ਸਭਾ ਸੀਟ ਤੋਂ ਭਾਜਪਾ ਉਮੀਦਵਾਰ ਭਵਿਆ ਬਿਸ਼ਨੋਈ ਨੇ ਜ਼ਿਮਨੀ ਚੋਣ ਜਿੱਤ ਲਈ ਹੈ। ਉਹ 16,606 ਵੋਟਾਂ ਨਾਲ ਜਿੱਤੇ ਹਨ। ਪਿਛਲੀ ਵਾਰ ਉਨ੍ਹਾਂ ਦੇ ਪਿਤਾ ਕੁਲਦੀਪ ਬਿਸ਼ਨੋਈ ਇੱਥੋਂ ਜਿੱਤੇ ਸਨ। ਹਾਲਾਂਕਿ ਉਨ੍ਹਾਂ ਨੇ ਕਾਂਗਰਸ ਛੱਡਣ ਤੋਂ ਬਾਅਦ ਅਸਤੀਫਾ ਦੇ ਦਿੱਤਾ ਸੀ। ਜਿਸ ਤੋਂ ਬਾਅਦ ਇਹ ਉਪ ਚੋਣ ਹੋਣੀ ਸੀ।

Total Views: 199 ,
Real Estate