ਅਦਾਕਾਰ ਅਤੇ ਨਿਰਦੇਸ਼ਕ ਗੁਰਿੰਦਰ ਡਿੰਪੀ ਦਾ ਦਿਹਾਂਤ

ਪੰਜਾਬੀ ਫ਼ਿਲਮਾਂ ਦੇ ਅਦਾਕਾਰ ਅਤੇ ਨਿਰਦੇਸ਼ਕ ਗੁਰਿੰਦਰ ਡਿੰਪੀ ਦਾ ਦਿਹਾਂਤ ਹੋ ਗਿਆ ਹੈ। ਉੁਨ੍ਹਾਂ ਨੇ 47 ਸਾਲ ਦੀ ਉਮਰ ‘ਚ ਆਖ਼ਰੀ ਸਾਹ ਲਏ। ਗੁਰਿੰਦਰ ਡਿੰਪੀ ਵੱਲੋਂ ਕਈ ਪੰਜਾਬੀ ਫ਼ਿਲਮਾਂ ਕੀਤੀਆਂ ਗਈਆਂ ਹਨ।

Total Views: 330 ,
Real Estate