ਪੰਜਾਬੀ ਟ੍ਰਿਬਿਊਨ ਦੇ ਸੀਨੀਅਰ ਪੱਤਰਕਾਰ ਦਵਿੰਦਰਪਾਲ ਨੂੰ ਉਸ ਵੇਲੇ ਡੂੰਘਾ ਸਦਮਾ ਲੱਗਾ ਜਦੋਂ ਉਹਨਾਂ ਦੇ ਛੋਟੇ ਪੁੱਤਰ ਅਰਸ਼ ਸ਼ਰਮਾ ਦਾ ਇਕ ਸੜਕ ਹਾਦਸੇ ਵਿਚ ਦਿਹਾਂਤ ਹੋ ਗਿਆ। ਅਰਸ਼ ਸ਼ਰਮਾ ਫਗਵਾੜਾ ਜਾ ਰਿਹਾ ਸੀ ਜਦੋਂ ਇਹ ਹਾਦਸਾ ਵਾਪਰਿਆ।
Total Views: 447 ,
Real Estate