
ਪੰਜਾਬ ਦੇ ਵੱਖ-ਵੱਖ ਇਲਾਕਿਆਂ ‘ਚ ਡੇਂਗੂ ਦਾ ਪ੍ਰਭਾਵ ਵਧਦਾ ਜਾ ਰਿਹਾ ਹੈ । ਗੁਰੂ ਨਗਰੀ ਸ੍ਰੀ ਅੰਮ੍ਰਿਤਸਰ ਵਿਚ ਵੀ ਡੇਂਗੂ ਦਾ ਕਹਿਰ ਵਾਧਾ ਹੋ ਗਿਆ ਹੈ। ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਡੇਂਗੂ ਦੀ ਲਪੇਟ ਵਿੱਚ ਆ ਗਏ ਹਨ। ਹਰਭਜਨ ਸਿੰਘ ਹਸਪਤਾਲ ਵਿੱਚ ਭਰਤੀ ਹਨ।
Total Views: 379 ,
Real Estate















