ਹਰਜਿੰਦਰ ਸਿੰਘ ਧਾਮੀ ਫਿਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬਣੇ

ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਚੋਣ ‘ਚ ਹਰਜਿੰਦਰ ਸਿੰਘ ਧਾਮੀ ਜਿੱਤ ਕੇ ਪ੍ਰਧਾਨ ਬਣ ਗਏ ਹਨ। ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹਰਜਿੰਦਰ ਸਿੰਘ ਧਾਮੀ ਤੇ ਬੀਬੀ ਜਗੀਰ ਕੌਰ ਦਰਮਿਆਨ ਇਹ ਮੁਕਾਬਲਾ ਸੀ। ਹਰਜਿੰਦਰ ਸਿੰਘ ਧਾਮੀ ਨੂੰ 104 ਤੇ 42 ਵੋਟਾਂ ਬੀਬੀ ਜਗੀਰ ਕੌਰ ਨੂੰ ਪਈਆਂ ।

Total Views: 332 ,
Real Estate