ਇਕਬਾਲ ਸਿੰਘ ਦਾ ਅਸਤੀਫਾ ਮਨਜੂਰ, ਨਵੇਂ ਕਾਰਜਕਾਰੀ ਜਥੇਦਾਰ ਦੀ ਨਿਯੁਕਤੀ

ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ ਨੇ ਬੀਤੇ ਦਿਨ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਹਿਤ ਦੀ ਅਗਵਾਈ ‘ਚ ਪਟਨਾ ਸਾਹਿਬ ਵਿਖੇ ਮੈਂਬਰਾਂ ਦੀ ਹੋਈ ਇਕੱਤਰਤਾ ‘ਚ ਜਥੇਦਾਰ ਗਿਆਨੀ ਇਕਬਾਲ ਸਿੰਘ ਵੱਲੋਂ ਦਿੱਤਾ ਗਿਆ ਅਸਤੀਫਾ ਪ੍ਰਵਾਨ ਕਰ ਲਿਆ ਗਿਆ ਹੈ । ਗਿਆਨੀ ਰਜਿੰਦਰ ਸਿੰਘ ਨੂੰ ਅੱਜ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਕਾਰਜਕਾਰੀ ਜਥੇਦਾਰ ਬਣਾ ਦਿੱਤਾ ਗਿਆ ਹੈ।
ਇਕਬਾਲ ਸਿੰਘ ਤੇ ਉਸ ਦੀ ਪਤਨੀ ਨੇ ਦੋਸ਼ ਲਗਾਏ ਸਨ ਤੇ ਇਕਬਾਲ ਸਿੰਘ ਦੇ ਮੁੰਡੇ ਦੀ ਨਸ਼ਾ ਕਰਦੇ ਦੀ ਵੀਡੀਓ ਵੀ ਵਾਇਰਲ ਹੋਈ ਸੀ।

Total Views: 389 ,
Real Estate