ਕੋਟਕਪੁਰਾ ਡੇਰਾ ਪ੍ਰੇਮੀ ਕਤਲ ਮਾਮਲਾ: ਫਿਰ 3 ਸ਼ੂਟਰ ਦਿੱਲੀ ਪੁਲਿਸ ਵੱਲੋਂ ਗ੍ਰਿਫ਼ਤਾਰ

ਪੰਜਾਬ ਦੇ ਫਰੀਦਕੋਟ ’ਚ ਡੇਰਾ ਸੱਚਾ ਸੌਦਾ ਦੇ ਪੈਰੋਕਾਰ ਪ੍ਰਦੀਪ ਸਿੰਘ ਦੇ ਕਤਲ ਦੇ ਦੋਸ਼ੀ ਤਿੰਨ ਸ਼ੂਟਰਾਂ ਨੂੰ ਸ਼ੁੱਕਰਵਾਰ ਨੂੰ ਦਿੱਲੀ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ।

Total Views: 105 ,
Real Estate