
ਹਿਮਾਚਲ ਪ੍ਰਦੇਸ਼ ਵਿੱਚ 12 ਨਵੰਬਰ ਨੂੰ ਵਿਧਾਨਸਭਾ ਚੋਣਾਂ ਦੇ ਲਈ ਵੋਟਾਂ ਪੈਣੀਆਂ ਸ਼ੁਰੂ ਹੋ ਗਈਆਂ ਹਨ । ਪੰਜਾਬ ਸਰਕਾਰ ਦੇ ਹਿਮਾਚਲ ਪ੍ਰਦੇਸ਼ ਵਿੱਚ 12 ਨਵੰਬਰ ਨੂੰ ਹੋ ਰਹੀਆਂ ਚੋਣਾਂ ਦੇ ਮੱਦੇਨਜ਼ਰ ਪੰਜਾਬ ‘ਚ ਕੰਮ ਕਰਦੇ ਹਿਮਾਚਲ ਪ੍ਰਦੇਸ਼ ਦੇ ਵੋਟਰਾਂ ਨੂੰ ਵੋਟ ਪਾਉਣ ਲਈ ਵਿਸ਼ੇਸ਼ ਛੁੱਟੀ ਦੇਣ ਦੇ ਸਬੰਧ ਵਿੱਚ ਹੁਕਮ ਜਾਰੀ ਕਰ ਦਿੱਤੇ ਹਨ। ਇਸ ਸਬੰਧੀ ਨੋਟੀਫ਼ਿਕੇਸ਼ਨ ਵੀ ਜਾਰੀ ਕੀਤਾ ਹੈ।
Total Views: 195 ,
Real Estate


















