ਫਲਸਤੀਨ :ਇਮਾਰਤ ‘ਚ ਅੱਗ ਲੱਗਣ ਕਾਰਨ 7 ਬੱਚਿਆਂ ਸਮੇਤ 21 ਲੋਕਾਂ ਦੀ ਮੌਤ

ਫਲਸਤੀਨ ਦੇ ਗਾਜ਼ਾ ਸ਼ਹਿਰ ਦੇ ਉੱਤਰ ਵਿੱਚ ਇੱਕ ਘਰ ਵਿੱਚ ਭਿਆਨਕ ਅੱਗ ਲੱਗਣ ਕਾਰਨ ਸੱਤ ਬੱਚਿਆਂ ਸਮੇਤ ਘੱਟੋ-ਘੱਟ 21 ਲੋਕਾਂ ਦੀ ਮੌਤ ਹੋ ਗਈ। ਗਾਜ਼ਾ ਦੀ ਸਿਵਲ ਡਿਫੈਂਸ ਯੂਨਿਟ ਨੇ ਇੱਕ ਬਿਆਨ ਵਿੱਚ 21 ਲੋਕਾਂ ਦੀ ਮੌਤ ਦੀ ਪੁਸ਼ਟੀ ਕੀਤੀ ਹੈ। ਜਬਲੀਆ ਵਿੱਚ ਇੰਡੋਨੇਸ਼ੀਆਈ ਹਸਪਤਾਲ ਦੇ ਮੁਖੀ, ਸਾਲੇਹ ਅਬੂ ਲੈਲਾ ਨੇ ਦੱਸਿਆ ਕਿ ਹਸਪਤਾਲ ਨੂੰ ਘੱਟੋ-ਘੱਟ ਸੱਤ ਬੱਚਿਆਂ ਦੀਆਂ ਲਾਸ਼ਾਂ ਮਿਲੀਆਂ ਹਨ।

Total Views: 138 ,
Real Estate