ਬਠਿੰਡਾ: ਬੱਸ ਨੂੰ ਲੱਗੀ ਅੱਗ, 2 ਦੀ ਮੌਤ 

ਬਠਿੰਡਾ ਡੱਬਵਾਲੀ ਸੜਕ ਤੇ ਪਿੰਡ ਗੁਰਥੜੀ ਨੇੜੇ ਐਤਵਾਰ ਦੇਰ ਰਾਤ ਬੱਸ ਅਤੇ ਮੋਟਰਸਾਈਕਲ ਨਾਲ ਹੋਈ ਟੱਕਰ ਤੋਂ ਬਾਅਦ ਬੱਸ ਨੂੰ ਅੱਗ ਲੱਗ ਗਈ। ਇਸ ਕਾਰਨ ਮੋਟਰਸਾਈਕਲ ‘ਤੇ ਸਵਾਰ 2 ਵਿਅਕਤੀ ਦੀ ਮੌਤ ਹੋ ਗਈ।

Total Views: 131 ,
Real Estate