ਗੋਲਡੀ ਬਰਾੜ ਨੂੰ ਭਾਰਤ ਵਾਪਸ ਲਿਆਉਣ ਲਈ ਰੈੱਡ ਕਾਰਨਰ ਨੋਟਿਸ ਜਾਰੀ

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਕੇ ਦੱਸਿਆ ਕਿ ਕੈਨੇਡਾ ਰਹਿੰਦੇ ਗੈਂਗਸਟਰ ਗੋਲਡੀ ਬਰਾੜ ਨੂੰ ਵਾਪਸ ਲਿਆਉਣ ਲਈ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ ਗਿਆ ਹੈ। ਹਾਲਾਂਕਿ ਪਿਛਲੇ ਦਿਨੀਂ ਖਬਰਾਂ ਆਈਆਂ ਸਨ ਕਿ ਗੋਲਡੀ ਬਰਾੜ ਕੈਨੇਡਾ ਛੱਡ ਚੁੱਕਾ ਹੈ।

Total Views: 307 ,
Real Estate