48 ਵਾਹਨ ਆਪਸ ‘ਚ ਟਕਰਾਏ

ਮਹਾਰਾਸ਼ਟਰ ਦੇ ਪੁਣੇ ਸ਼ਹਿਰ ਦੇ ਨਵਲੇ ਪੁਲ ਉਤੇ ਐਤਵਾਰ ਦੇਰ ਸ਼ਾਮ ਇਕ ਬੇਕਾਬੂ ਟੈਂਕਰ ਨੇ ਕਈ ਵਾਹਨਾਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ 6 ਲੋਕ ਜ਼ਖਮੀ ਹੋ ਗਏ। ਪੁਣੇ ਫਾਇਰ ਬ੍ਰਿਗੇਡ ਦੇ ਅਧਿਕਾਰੀ ਨੇ ਦੱਸਿਆ ਕਿ ਇਸ ਹਾਦਸੇ ‘ਚ ਕਰੀਬ 48 ਗੱਡੀਆਂ ਨੁਕਸਾਨੀਆਂ ਗਈਆਂ ਹਨ।

Total Views: 178 ,
Real Estate