
ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ.) ਨੇ ਗ੍ਰਿਫਤਾਰ ਕਰ ਲਿਆ ਹੈ। ਗੈਂਗਸਟਰ ਲਾਰੈਂਸ ਬਿਸ਼ਨੋਈ ‘ਤੇ UAPA ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਲਾਰੈਂਸ ਬਿਸ਼ਨੋਈ ਦੇ ਅੱਤਵਾਦ ਨਾਲ ਸਬੰਧ ਜੁੜ ਰਹੇ ਸਨ, ਜਿਸ ਦੇ ਕਈ ਤਰ੍ਹਾਂ ਦੇ ਇਨਪੁਟਸ ਸਾਹਮਣੇ ਆ ਰਹੇ ਸਨ। ਇਸੇ ਮਾਮਲੇ ‘ਚ NIA ਨੇ ਉਸ ਖਿਲਾਫ ਇਹ ਕਾਰਵਾਈ ਕੀਤੀ ਹੈ। ਐਨਆਈਏ ਨੇ ਬਿਸ਼ਨੋਈ ਨੂੰ ਬਠਿੰਡਾ ਜੇਲ੍ਹ ਤੋਂ ਗ੍ਰਿਫ਼ਤਾਰ ਕਰ ਲਿਆ ਹੈ, ਏਜੰਸੀ ਉਸ ਨੂੰ ਦਿੱਲੀ ਲੈ ਕੇ ਜਾਵੇਗੀ।
Total Views: 190 ,
Real Estate



















