ਪੰਜਾਬ : 72 ਘੰਟੇ ਤੱਕ ਹਥਿਆਰਾਂ ਨਾਲ ਸੰਬੰਧਿਤ ਸਮੱਗਰੀ ਹਟਾਈ ਜਾਣ ਦੇ ਹੁਕਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗੰਨ ਕਲਚਰ ਨੂੰ ਲੈ ਕੇ ਹੁਕਮ ਦਿੱਤੇ ਹਨ ਕਿ 72 ਘੰਟਿਆਂ ਤੱਕ ਹਥਿਆਰਾਂ ਨਾਲ ਸੰਬੰਧਿਤ ਸਮੱਗਰੀ ਨੂੰ ਹਟਾਇਆ ਜਾਏ। ਇਸ ਤੋਂ ਬਾਅਦ ਜਿਸ ਵਿਅਕਤੀ ਨੇ ਹਥਿਆਰਾਂ ਨਾਲ ਸੰਬੰਧਿਤ ਸਮੱਗਰੀ ਨੂੰ ਨਹੀਂ ਹਟਾਇਆ ਤਾਂ ਉਸਦੇ ਖਿਲਾਫ ਕਾਨੂੰਨੀ ਕਾਰਵਾਈ ਕਰਨ ਲਈ ਕਿਹਾ ਹੈ। ਇਸ ਸੰਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਗੰਨ ਕਲਚਰ ਨੂੰ ਲੈ ਕੇ ਸਖਤੀ ਕੀਤੀ ਜਾਏਗੀ । ਇਸ ਸੰਬੰਧੀ ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ।

Total Views: 37 ,
Real Estate