ਕੀ ਹੁਣ ਰੂਸੀ ਫੈਲਾਉਣਗੇ ਨਵੀਂ ਮਹਾਂਮਾਰੀ ? 48,500 ਸਾਲ ਪੁਰਾਣਾ ਜ਼ੋਂਬੀ ਵਾਇਰਸ ਮੁੜ ਕੀਤਾ ਸੁਰਜੀਤ

ਰੂਸ ਦੇ ਵਿਗਿਆਨੀਆਂ ਨੇ ਹੁਣ ਤੱਕ ਰੂਸ ਵਿਚ ਇੱਕ ਜੰਮੀ ਹੋਈ ਝੀਲ ਦੇ ਹੇਠਾਂ ਦੱਬੇ ਹੋਏ 48,500 ਸਾਲ ਪੁਰਾਣੇ ਜ਼ੋਂਬੀ ਵਾਇਰਸ ਨੂੰ ਮੁੜ ਸੁਰਜੀਤ ਕੀਤਾ ਹੈ। ਨਿਊਯਾਰਕ ਪੋਸਟ ਦੇ ਅਨੁਸਾਰ, ਫਰਾਂਸੀਸੀ ਵਿਗਿਆਨੀਆਂ ਨੇ “ਜ਼ੋਂਬੀ ਵਾਇਰਸ” ਨੂੰ ਮੁੜ ਸੁਰਜੀਤ ਕਰਨ ਤੋਂ ਬਾਅਦ ਇਕ ਹੋਰ ਮਹਾਂਮਾਰੀ ਦਾ ਡਰ ਪੈਦਾ ਕੀਤਾ ਹੈ।

Total Views: 50 ,
Real Estate