ਫਿਰੋਜਪੁਰ: ਵੱਡੀ ਗਿਣਤੀ ‘ਚ ਹਥਿਆਰ ਬਰਾਮਦ

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਅੱਜ ਟਵੀਟ ਵਿੱਚ ਦੱਸਿਆ ਕਿ ਪੰਜਾਬ ਪੁਲੀਸ ਨੇ ਬੀਐੱਸਐੱਫ ਨਾਲ ਸਾਂਝੇ ਅਪਰੇਸ਼ਨ ਦੌਰਾਨ ਫਿਰੋਜ਼ਪੁਰ ਵਿਚੋਂ ਪੰਜ ਏਕੇ-47 ਰਾਈਫਲਾਂ, ਪੰਜ ਪਿਸਤੌਲ ਅਤੇ ਨੌਂ ਮੈਗਜ਼ੀਨ ਜ਼ਬਤ ਕੀਤੇ ਹਨ।

https://twitter.com/DGPPunjabPolice/status/1597806948346626048/photo/1

Total Views: 46 ,
Real Estate