ਗੋਲਡੀ ਬਰਾੜ ਅਮਰੀਕਾ ‘ਚ ਗ੍ਰਿਫਤਾਰ, ਮੁੱਖ ਮੰਤਰੀ ਨੇ ਕੀਤੀ ਪੁਸ਼ਟੀ

 
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਲੋਂ ਪ੍ਰੈਸ ਕਾਨਫਰੰਸ ਦੌਰਾਨ ਦਾਅਵਾ ਕੀਤਾ ਕਿ, ਗੋਲਡੀ ਬਰਾੜ ਨੂੰ ਅਮਰੀਕਾ ਤੋਂ ਡਿਟੇਨ ਕਰ ਲਿਆ ਗਿਆ ਹੈ। ਭਗਵੰਤ ਮਾਨ ਨੇ ਕਿਹਾ ਕਿ, ਬਰਾੜ ਨੂੰ ਕੈਲੀਫੋਰਨੀਆ ਤੋਂ ਡਿਟੇਨ ਕਰ ਲਿਆ ਹੈ। ਕੈਲੀਫੋਰਨੀਆ ਪੁਲਿਸ ਦੇ ਵਲੋਂ ਪੰਜਾਬ ਪੁਲਿਸ ਅਤੇ ਭਾਰਤ ਸਰਕਾਰ ਦੇ ਨਾਲ ਰਾਬਤਾ ਕਾਇਮ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਦੇ ਵਲੋਂ ਇਹ ਵੀ ਕਿਹਾ ਗਿਆ ਕਿ, ਗੋਲਡੀ ਬਰਾੜ ਨੂੰ ਬਹੁਤ ਜਲਦ ਪੰਜਾਬ ਲਿਆਂਦਾ ਜਾਵੇਗਾ ਅਤੇ ਗੋਲਡੀ ਬਰਾੜ ਪੰਜਾਬ ਪੁਲਿਸ ਦੀ ਗ੍ਰਿਫਤ ਵਿਚ ਹੋਵੇਗਾ।
Total Views: 65 ,
Real Estate