ਦਿੱਲੀ ਐੱਮਸੀਡੀ ਚੋਣਾਂ: ਆਮ ਆਦਮੀ ਪਾਰਟੀ ਜੇਤੂ

ਆਪ 134, ਭਾਜਪਾ 103 ਤੇ ਕਾਂਗਰਸ 10
ਦਿੱਲੀ ਨਗਰ ਨਿਗਮ (ਐੱਮਸੀਡੀ) ਦੇ 250 ਵਾਰਡਾਂ ਦੀਆਂ ਚੋਣਾਂ ਲਈ ਵੋਟਾਂ ਦੀ ਗਿਣਤੀ ਜਾਰੀ ਹੈ। ਹੁਣ ਤੱਕ ਆਮ ਆਦਮੀ ਪਾਰਟੀ (ਆਪ) ਨੇ 134, ਭਾਰਤੀ ਜਨਤਾ ਪਾਰਟੀ (ਭਾਜਪਾ) ਨੇ 103, ਕਾਂਗਰਸ ਨੇ10 ਤੇ ਹੋਰਾਂ ਨੇ 3 ਸੀਟਾਂ ‘ਤੇ ਜਿੱਤ ਦਰਜ ਕੀਤੀ ਹੈ।
Total Views: 236 ,
Real Estate