
ਸਪੇਨ ਵਿੱਚ ਬੁੱਧਵਾਰ ਸਵੇਰੇ ਬਾਰਸੀਲੋਨਾ ਨੇੜੇ ਦੋ ਟਰੇਨਾਂ ਦੀ ਟੱਕਰ ਵਿੱਚ 155 ਲੋਕ ਜ਼ਖ਼ਮੀ ਹੋ ਗਏ। ਹਾਲਾਂਕਿ ਇਸ ਹਾਦਸੇ ‘ਚ ਕੋਈ ਵੀ ਗੰਭੀਰ ਜ਼ਖ਼ਮੀ ਨਹੀਂ ਹੋਇਆ ਹੈ। ਸਪੇਨ ਦੇ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਕੈਟਾਲੋਨੀਆ ਦੀ ਐਮਰਜੈਂਸੀ ਸੇਵਾ ਨੇ ਕਿਹਾ ਕਿ 3 ਲੋਕਾਂ ਨੂੰ ਸਿਹਤ ਸਹੂਲਤ ਲਈ ਲਿਜਾਇਆ ਗਿਆ, ਪਰ ਕਿਸੇ ਵੀ ਯਾਤਰੀ ਨੂੰ ਗੰਭੀਰ ਸੱਟ ਨਹੀਂ ਲੱਗੀ।
Total Views: 282 ,
Real Estate


















