ਜਗਮੀਤ ਬਰਾੜ ਨੂੰ ਅਕਾਲੀ ਦਲ ਵਿਚੋਂ ਕੱਢਿਆ

ਸ਼੍ਰੋਮਣੀ ਅਕਾਲੀ ਦਲ ਨੇ ਜਗਮੀਤ ਸਿੰਘ ਬਰਾੜ ਨੂੰ ਪਾਰਟੀ ਵਿਚੋਂ ਕੱਢਣ ਦਾ ਐਲਾਨ ਕੀਤਾ ਹੈ। ਇਹ ਐਲਾਨ ਅਨੁਸ਼ਾਨੀ ਕਮੇਟੀ ਦੇ ਚੇਅਰਮੈਨ ਸਿਕੰਦਰ ਸਿੰਘ ਮਲੂਕਾ ਨੇ ਅੱਜ ਦੁਪਹਿਰ ਇਕ ਪ੍ਰੈਸ ਕਾਨਫਰੰਸ ਦੌਰਾਨ ਕੀਤਾ। ਇਸ ਤੋਂ ਪਹਿਲਾਂ ਅਨੁਸ਼ਾਸਨੀ ਕਮੇਟੀ ਉਹਨਾਂ ਦੀ 12.30 ਵਜੇ ਤੋਂ 3.00 ਵਜੇ ਤੱਕ ਉਡੀਕ ਕਰਦੀ ਰਹੀ।

Total Views: 258 ,
Real Estate