
ਅਕਾਲੀ ਦਲ ਦੇ ਸਰਪ੍ਰਸਤ ਤੇ ਸੀਨੀਅਰ ਲੀਡਰ ਰਣਜੀਤ ਸਿੰਘ ਬ੍ਰਹਮਪੁਰਾ ਦਾ ਦੇਹਾਂਤ ਹੋ ਗਿਆ ਹੈ। ਉਹ ਪਿਛਲੇ ਕੁੱਝ ਦਿਨਾਂ ਤੋਂ ਪੀਜੀਆਈ ਚੰਡੀਗੜ੍ਹ ਵਿਖੇ ਦਾਖਲ ਸਨ ਅਤੇ ਅੱਜ ਉਨ੍ਹਾਂ ਦਾ ਪੀਜੀਆਈ ਵਿਚ ਦੇਹਾਂਤ ਹੋ ਗਿਆ। ਉਨ੍ਹਾਂ ਦਾ ਕੱਲ੍ਹ ਬੁੱਧਵਾਰ ਦੁਪਹਿਰ 2 ਵਜੇ ਉਨ੍ਹਾਂ ਦੇ ਜੱਦੀ ਪਿੰਡ ਬ੍ਰਹਮਪੁਰਾ ‘ਚ ਸਸਕਾਰ ਹੋਵੇਗਾ।
Total Views: 332 ,
Real Estate



















