
ਪੰਜਾਬ ਦੇ ਸਾਬਕਾ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕੇਂਦਰੀ ਜੇਲ੍ਹ ਪਟਿਆਲਾ ਚ ਸਜ਼ਾ ਕੱਟ ਰਹੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਲ ਮੁਲਾਕਾਤ ਕੀਤੀ। ਮਨਪ੍ਰੀਤ ਸਿੰਘ ਬਾਦਲ ਅਚਾਨਕ ਹੀ ਨਵਜੋਤ ਸਿੰਘ ਸਿੱਧੂ ਨੂੰ ਮਿਲਣ ਲਈ ਪਟਿਆਲਾ ਜੇਲ੍ਹ ਪੁੱਜੇ। ਬਾਦਲ ਨੇ ਸਿੱਧੂ ਨਾਲ ਕਰੀਬ ਡੇਢ ਘੰਟਾ ਤੱਕ ਮੁਲਾਕਾਤ ਕੀਤੀ।
Total Views: 428 ,
Real Estate



















