ਚਰਨਜੀਤ ਚੰਨੀ ਵਿਦੇਸ਼ੋਂ ਭਾਰਤ ਪਹੁੰਚੇ

ਵਿਧਾਨ ਸਭਾ ਚੋਣਾਂ ਮਗਰੋ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਿਦੇਸ਼ ਤੋਂ ਭਾਰਤ ਪਰਤੇ ਹਨ। ਚੰਨੀ ਨੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਪ੍ਰਿਯੰਕਾ ਗਾਂਧੀ ਨਾਲ ਦਿੱਲੀ ਵਿੱਚ ਮੀਟਿੰਗਾਂ ਦੀਆਂ ਤਸਵੀਰਾਂ ਸੋਸ਼ਲ ਮੀਡੀਆ ਤੇ ਪੋਸਟ ਕੀਤੀਆਂ ਹਨ।

Total Views: 339 ,
Real Estate