
ਪੰਜਾਬੀ ਗਾਇਕ ਜੈਜ਼ੀ ਬੀ ਦਾ ਟਵਿੱਟਰ ਅਕਾਊਂਟ ਭਾਰਤ ਦੇ ਵਿੱਚ ਬੰਦ ਕਰ ਦਿੱਤਾ ਕਰ ਦਿੱਤਾ ਗਿਆ ਹੈ। ਕੁਝ ਸਮਾਂ ਪਹਿਲਾਂ ਵੀ ਉਨ੍ਹਾਂ ਦਾ ਟਵਿੱਟਰ ਅਕਾਊਂਟ ਬੰਦ ਕਰ ਦਿੱਤਾ ਗਿਆ ਸੀ । ਹੁਣ ਇੱਕ ਵਾਰ ਫਿਰ ਤੋਂ ਉਨ੍ਹਾਂ ਦਾ ਟਵਿੱਟਰ ਅਕਾਊਂਟ ਭਾਰਤ ਦੇ ਵਿੱਚ ਬੰਦ ਕਰ ਦਿੱਤਾ ਗਿਆ ਹੈ।
Total Views: 493 ,
Real Estate



















