ਹਰਿਆਣਾ ਗੁਰਦੁਆਰਾ ਕਮੇਟੀ ਦੀ ਪ੍ਰਧਾਨਗੀ ਕਿਸ ਨੂੰ ਮਿਲੀ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਨਵਾਂ ਪ੍ਰਧਾਨ ਮਿਲ ਗਿਆ ਹੈ ਤੇ ਸੰਤ ਕਰਮਜੀਤ ਸਿੰਘ ਨੂੰ ਨਵਾਂ ਪ੍ਰਧਾਨ ਚੁਣਿਆ ਗਿਆ ਹੈ। ਉਹਨਾਂ ਦੀ ਚੋਣ ਦਾ ਬਲਜੀਤ ਸਿੰਘ ਦਾਦੂਵਾਲ ਨੇ ਬਾਈਕਾਟ ਕੀਤਾ ਹੈ ਤੇ ਕਿਹਾ ਹੈ ਕਿ ਅਜਿਹੇ ਵਿਅਕਤੀ ਨੂੰ ਪ੍ਰਧਾਨ ਬਣਾਇਆ ਗਿਆ ਹੈ ਜਿਸਦਾ ਸਿੱਖੀ ਲਈ ਕੋਈ ਯੋਗਦਾਨ ਨਹੀਂ ਹੈ। ਉਹਨਾਂ ਕਿਹਾ ਕਿ ਜਿਹਨਾਂ ਨੇ ਹਰਿਆਣਾ ਵਿਚ ਵੱਖਰੀ ਕਮੇਟੀ ਬਣਾਉਣ ਦਾ ਵਿਰੋਧ ਕੀਤਾ, ਉਹਨਾਂ ਨੂੰ ਪ੍ਰਧਾਨ ਬਣਾ ਦਿੱਤਾ ਗਿਆ ਹੈ। ਉਹਨਾਂ ਕਿਹਾਕਿ ਉਹ ਕਮੇਟੀ ਮੈਂਬਰ ਵਜੋਂ ਸੇਵਾਵਾਂ ਦਿੰਦੇ ਰਹਿਣਗੇ।

Total Views: 209 ,
Real Estate