ਰਾਜ ਸਭਾ ਤੇ ਲੋਕ ਸਭਾ ਦੇ ਸਰਦ ਰੁੱਤ ਸੈਸ਼ਨ ਦੀ ਬੈਠਕ ਅੱਜ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀ ਗਈ। ਸਰਦ ਰੁੱਤ ਸੈਸ਼ਨ ਵਿੱਚ ਦੋਵੇਂ ਸਦਨਾਂ ਦੀ ਕਾਰਵਾਈ ਤੈਅ ਦਿਨਾਂ ਤੋਂ ਛੇ ਦਿਨ ਪਹਿਲਾਂ ਹੀ ਨਿਬੇੜ ਦਿੱਤੀ ਗਈ।
Total Views: 278 ,
Real Estate